ਅੱਧੇ ਪੰਜਾਬ ’ਤੇ ਬੀ.ਐਸ.ਐਫ. ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ ਜ਼ਿੰਮੇਵਾਰ: ਰਾਘਵ ਚੱਢਾ

ਚੰਨੀ ਦੱਸਣ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀ ਸੌਦੇਬਾਜ਼ੀ ਹੋਈ? : ਰਾਘਵ ਚੱਢਾ -ਬੀਐਸਐਫ ਨੂੰ ਦਿੱਤੀਆਂ ਵਾਧੂ ਤਾਕਤਾਂ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਅਤੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ: ‘ਆਪ’ ਦਿੱਲੀ/ ਚੰਡੀਗੜ੍ਹ, 15 ਅਕਤੂਬਰ। ਆਮ ਆਦਮੀ ਪਾਰਟੀ (ਆਪ) ਦੇ ਕੋਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਵਿਧਾਇਕ ਰਾਘਵ ਚੱਢਾ ਨੇ … Continue reading ਅੱਧੇ ਪੰਜਾਬ ’ਤੇ ਬੀ.ਐਸ.ਐਫ. ਰਾਹੀਂ ਭਾਜਪਾ ਦਾ ਕਬਜ਼ਾ ਕਰਾਉਣ ਲਈ ਮੁੱਖ ਮੰਤਰੀ ਚੰਨੀ ਖ਼ੁਦ ਜ਼ਿੰਮੇਵਾਰ: ਰਾਘਵ ਚੱਢਾ