ਸਿੰਘੂ ਘਟਨਾਵਾਂ ਹੈਰਾਨੀਜਨਕ

ਬਾਦਲ ਨੇ ਭਿਆਨਕ ਵਰਤਾਰੇ ਦੇ ਸਾਰੇ ਪਹਿਲੂਆਂ ਦੀ ਨਿਰਪੱਖ ਜਾਂਚ ਮੰਗੀ ਚੰਡੀਗੜ੍ਹ, 15 ਅਕਤੂਬਰ : ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸਿੰਘੂ ਬਾਰਡਰ ’ਤੇ ਅੱਜ ਸਵੇਰੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਨਿਰਦਈ ਕਤਲ ਤੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਇਸ ਘਨੌਣੇ ਅਪਰਾਧ ਦੇ ਸਾਰੇ ਪਹਿਲੂਆਂ ਦੀ ਨਿਰਪੱਖ … Continue reading ਸਿੰਘੂ ਘਟਨਾਵਾਂ ਹੈਰਾਨੀਜਨਕ