ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼

5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ: ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਚੰਡੀਗੜ੍ਹ/ਰੂਪਨਗਰ, 16 ਅਕਤੂਬਰ: ਜਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਜਿਸ ਤਹਿਤ 5 ਦੇਸੀ ਪਿਸਟਲ ਬਰਾਮਦ ਕਰ 5 ਦੋਸ਼ੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਬਾਰੇ ਮੀਡੀਆ ਨੂੰ … Continue reading ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼