ਸੰਗਰੂਰ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼; ਦੋ ਵਿਅਕਤੀ ਗ੍ਰਿਫ਼ਤਾਰ

ਮੁੱਖ ਮੁਲਜ਼ਮ ਯੂ.ਪੀ. ਦਾ ਰਹਿਣ ਵਾਲਾ ਫੌਜੀ ਚੰਡੀਗੜ੍ਹ/ਸੰਗਰੂਰ, 16 ਅਕਤੂਬਰ: ਸੰਗਰੂਰ ਜ਼ਿਲ੍ਹਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਵਨ ਕੁਮਾਰ ਵਾਸੀ ਜ਼ਿਲ੍ਹਾ ਅਲੀਗੜ੍ਹ (ਯੂਪੀ) ਅਤੇ ਕੁਲਵਿੰਦਰ … Continue reading ਸੰਗਰੂਰ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼; ਦੋ ਵਿਅਕਤੀ ਗ੍ਰਿਫ਼ਤਾਰ