ਸਿੱਖਿਆ ਵਿਭਾਗ ਨੇ 6635 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ

• ਅਬੋਹਰ ਅਤੇ ਜਲਾਲਾਬਾਦ ਦੇ ਇਕ-ਇਕ ਪ੍ਰੀਖਿਆ ਕੇਂਦਰ ‘ਚ ਦੋ ਫਰਜ਼ੀ ਕੇਸ ਫੜੇ • 95 ਪ੍ਰੀਖਿਆ ਕੇਂਦਰਾਂ ਵਿੱਚ 19963 ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ ਚੰਡੀਗੜ੍ਹ, 16 ਅਕਤੂਬਰ:- ਸਿੱਖਿਆ ਮੰਤਰੀ ਸ. ਪਰਗਟ ਸਿੰਘ ਵੱਲੋਂ ਵਿਭਾਗ ਵਿੱਚ ਚੱਲ ਰਹੀਆਂ ਵੱਖ-ਵੱਖ ਭਰਤੀ ਪ੍ਰਕਿਰਿਆਵਾਂ ਨੂੰ ਸਮਾਂ ਰਹਿੰਦਿਆਂ ਮੁਕੰਮਲ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਤਹਿਤ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਅੱਜ ਈ.ਟੀ.ਟੀ. ਅਧਿਆਪਕਾਂ … Continue reading ਸਿੱਖਿਆ ਵਿਭਾਗ ਨੇ 6635 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ ਲਈ