ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਜਰੀਏ ਸੁਣੀਆਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ

ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਪਿਛਲੀ ਮੀਟਿੰਗ ਦੌਰਾਨ ਲੋਕਾਂ ਵੱਲੋਂ ਉਠਾਏ ਮੁੱਦਿਆਂ ਉੱਪਰ ਕੀਤੀ ਕਾਰਵਾਈ ਦੀ ਰਿਪੋਰਟ ਵੀ ਨਸ਼ਰ ਕੀਤੀ ਬਟਾਲਾ, 16 ਅਕਤੂਬਰ (  ਮੰਨਣ ਸੈਣੀ )। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਅੱਜ ਇੱਕ ਵਾਰ ਫਿਰ ਜ਼ੂਮ ਐਪ ਜਰੀਏ … Continue reading ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਜਰੀਏ ਸੁਣੀਆਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ