ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਪੰਜਾਬੀਆਂ ਨੂੰ ਦੱਸੋ ਕਿ ਤੁਸੀਂ ਬੀ ਐਸ ਐਫ ਦਾ ਅਧਿਕਾਰ ਖੇਤਰ ਅੱਧੇ ਪੰਜਾਬ ਤੱਕ ਵਧਾਉਣ ਦੀ ਕੇਂਦਰ ਦੀ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ

ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਦੋਆਬਾ ਖੇਤਰ ਵਿਚ ਭਗਵਾਨ ਵਾਲਮੀਕਿ ਦੇ ਨਾਂ ’ਤੇ ਯੂਨੀਵਰਸਿਟੀ ਬਣਾਈ ਜਾਵੇਗੀ ਰਾਮ ਤੀਰਥ (ਅੰਮ੍ਰਿਤਸਰ), 17 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਰਬੀਆਂ ਨੂੰ ਦੱਸਣ ਕਿ ਉਹਨਾਂ ਨੇ ਆਪਣੀ ਕੇਂਦਰੀ ਗ੍ਰਹਿ ਮੰਤਰੀ ਅਮਿਤ … Continue reading ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਆਖਿਆ ਪੰਜਾਬੀਆਂ ਨੂੰ ਦੱਸੋ ਕਿ ਤੁਸੀਂ ਬੀ ਐਸ ਐਫ ਦਾ ਅਧਿਕਾਰ ਖੇਤਰ ਅੱਧੇ ਪੰਜਾਬ ਤੱਕ ਵਧਾਉਣ ਦੀ ਕੇਂਦਰ ਦੀ ਤਜਵੀਜ਼ ਲਈ ਸਹਿਮਤੀ ਕਿਉਂ ਦਿੱਤੀ