ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਤੇ ਸਰਕਾਰੀ ਦਫਤਰਾਂ ਵਿਚ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਢਿੱਲਮੱਠ ਨਹੀਂ ਕੀਤੀ ਜਾਵੇਗੀ ਬਰਦਾਸ਼ਤ -ਡਿਪਟੀ ਕਮਿਸ਼ਨਰ

ਲੋਕ, ਮਿਲੀਆਂ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ ਲਈ ਜਾਵੇਗੀ ਫੀਡਬੈਕ ਡਿਪਟੀ ਕਮਿਸ਼ਨਰ ਵਲੋਂ ਰੈਵਨਿਊ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਗਏ ਸਖ਼ਤ ਦਿਸ਼ਾ-ਨਿਰਦੇਸ਼ ਗੁਰਦਾਸਪੁਰ, 18 ਅਕਤੂਬਰ ( ਮੰਨਣ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਾਭ ਅਤੇ ਸਰਕਾਰੀ ਦਫ਼ਤਰਾਂ ਵਿਚ ਲੋਕਾਂ ਨੂੰ ਸੇਵਾਵਾਂ ਦੇਣ ਵਿਚ ਕੋਈ ਢਿੱਲਮੱਠ ਬਰਦਾਸ਼ਤ … Continue reading ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਤੇ ਸਰਕਾਰੀ ਦਫਤਰਾਂ ਵਿਚ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਢਿੱਲਮੱਠ ਨਹੀਂ ਕੀਤੀ ਜਾਵੇਗੀ ਬਰਦਾਸ਼ਤ -ਡਿਪਟੀ ਕਮਿਸ਼ਨਰ