ਪੰਜਾਬ ਸਰਕਾਰ ਵੱਲੋਂ ਡੇਂਗੂ ਟੈਸਟ ਲਈ ਕੀਮਤ 600 ਰੁਪਏ ਤੈਅ, ਸੋਨੀ ਵੱਲੋਂ ਡੇਂਗੂ ਦੇ ਟਾਕਰੇ ਹਿੱਤ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

ਚੰਡੀਗੜ੍ਹ, 18 ਅਕਤੂਬਰ: ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸੂਬੇ ਵਿੱਚ ਡੇਂਗੂ ਦੇ ਟਾਕਰੇ ਹਿੱਤ ਡਿਪਟੀ ਕਮਿਸ਼ਨਰਾਂ ਦੀ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ … Continue reading ਪੰਜਾਬ ਸਰਕਾਰ ਵੱਲੋਂ ਡੇਂਗੂ ਟੈਸਟ ਲਈ ਕੀਮਤ 600 ਰੁਪਏ ਤੈਅ, ਸੋਨੀ ਵੱਲੋਂ ਡੇਂਗੂ ਦੇ ਟਾਕਰੇ ਹਿੱਤ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ