ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ

ਐਵਾਰਡ ਜੇਤੂ ਤੇ ਸਾਬਕਾ ਓਲੰਪੀਅਨਾਂ ਨਾਲ ਜੁੜੇ ਮਾਮਲਿਆਂ ਉਤੇ ਵਿਚਾਰ ਲਈ ਹੋਵੇਗੀ ਜਲਦ ਮੀਟਿੰਗ ਪੰਜਾਬ ਓਲੰਪਿਕ ਐਸੋਸੀਏਸ਼ਨ ਨਾਲ ਵੀ ਕੀਤੀ ਜਾਵੇਗੀ ਮੀਟਿੰਗ ਚੰਡੀਗੜ੍ਹ, 18 ਅਕਤੂਬਰ। ਖੇਡ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ … Continue reading ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ