ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਮੋਦੀ ਸਰਕਾਰ ਦਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ ਲਾਵੇਗਾ: ਰਾਣਾ ਗੁਰਜੀਤ ਸਿੰਘ

ਗੁਆਂਢੀ ਸੂਬਿਆਂ ਨੂੰ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਦੇਣ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ‘ਤੇ ਵਰ੍ਹੇ ਰਾਣਾ ਗੁਰਜੀਤ ਨਿਵੇਸ਼ਕਾਂ ਦੇ ਪ੍ਰਵਾਸ ਨੂੰ ਰੋਕਣ ਲਈ ਕੇਂਦਰ ਨੂੰ ਫੈਸਲਾ ਤੁਰੰਤ ਵਾਪਸ ਲੈਣ ਦੀ ਕੀਤੀ ਅਪੀਲ ਉੱਤਰ ਪੂਰਬੀ ਰਾਜਾਂ ਦੇ ਬਰਾਬਰ ਵਿਸ਼ੇਸ਼ ਪ੍ਰੋਤਸਾਹਨ ਦੀ ਕੀਤੀ ਮੰਗ ਅਤੇ ਵੈਸਟਰਨ ਬਾਰਡਰ ਸਟੇਟਸ ਐਡਵਾਈਜਰੀ ਕੌਂਸਲ ਦਾ ਗਠਨ … Continue reading ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਮੋਦੀ ਸਰਕਾਰ ਦਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ ਲਾਵੇਗਾ: ਰਾਣਾ ਗੁਰਜੀਤ ਸਿੰਘ