ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਹੱਤਿਆਕਾਂਡ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦਾ ਸ਼ੱਕ; ਉਪ ਮੁੱਖ ਮੰਤਰੀ ਨੇ ਨਿਆਂ ਦਿਵਾਉਣ ਦਾ ਕੀਤਾ ਵਾਅਦਾ

ਚੰਡੀਗੜ੍ਹ, 19 ਅਕਤੂਬਰ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਸਿੰਘੂ ਹੱਤਿਆਕਾਂਡ ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਦੀ ਇੱਕ ਡੂੰਘੀ ਸਾਜ਼ਿਸ਼ ਜਾਪਦੀ ਹੈ। ਤਰਨਤਾਰਨ ਦੇ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਮਜ਼ਦੂਰ ਦੇ ਕਤਲ ਦੀ ਮੌਜੂਦਾ ਘਟਨਾ ਅਤੇ ਮੀਡੀਆ ਵਿੱਚ ਹੋਏ ਤਾਜ਼ਾ ਖੁਲਾਸਿਆਂ ਦਾ ਜ਼ਿਕਰ ਕਰਦਿਆਂ ਉਪ ਮੁੱਖ ਮੰਤਰੀ, … Continue reading ਸੁਖਜਿੰਦਰ ਸਿੰਘ ਰੰਧਾਵਾ ਨੂੰ ਸਿੰਘੂ ਹੱਤਿਆਕਾਂਡ ਪਿੱਛੇ ਗਹਿਰੀ ਸਾਜ਼ਿਸ਼ ਹੋਣ ਦਾ ਸ਼ੱਕ; ਉਪ ਮੁੱਖ ਮੰਤਰੀ ਨੇ ਨਿਆਂ ਦਿਵਾਉਣ ਦਾ ਕੀਤਾ ਵਾਅਦਾ