ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਸਿੱਖਿਆ ਮੰਤਰੀ ਨੇ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ਵਿੱਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨਾ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਚੰਡੀਗੜ੍ਹ, 20 ਅਕਤੂਬਰ:- ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ … Continue reading ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ