ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

22 ਪਿਸਤੌਲਾਂ ਅਤੇ ਗੋਲੀ ਸਿੱਕਾ ਸਮੇਤ 934 ਗ੍ਰਾਮ ਹੈਰੋਇਨ ਬਰਾਮਦ ਤਰਨ ਤਾਰਨ, 20 ਅਕਤੂਬਰ: ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਤੋਂ ਇਲਾਵਾ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਸੀਮਾਂ ਸੁਰੱਖਿਆ ਬਲ (ਬੀਐਸਐਫ) ਅਤੇ … Continue reading ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ