ਨੌਜਵਾਨ ਤੇ ਹਮਲਾ ਕਰਨ ਲਈ ਅਕਾਲੀ ਦਲ ਨੇ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ

ਆਪਣਾ ਹੱਕ ਮੰਗਣ ਵਾਲੇ ਨੌਜਵਾਨਾਂ ਪ੍ਰਤੀ ਵਿਧਾਇਕ ਦਾ ਰਵੱਈਆ ਹੈਰਾਨੀਜਨਕ : ਪਵਨ ਟੀਨੂੰ ਚੰਡੀਗੜ੍ਹ, 20 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਵਿਧਾਇਕ ਜੋਗਿੰਦਰਪਾਲ ਵੱਲੋਂ ਅਨੁਸੂਚਿਤ ਜਾਤ ਦੇ ਨੌਜਵਾਨ ਵੱਲੋਂ ਕਾਂਗਰਸ ਪਾਰਟੀ ਦੇ ਘਰ ਘਰ ਨੌਕਰੀ ਦੇ ਵਾਅਦੇ ਮੁਤਾਬਕ ਨੌਕਰੀ ਲਈ ਆਪਣਾ ਹੱਕ ਮੰਗਣ ’ਤੇ ਉਸ ’ਤੇ ਹਮਲਾ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ। … Continue reading ਨੌਜਵਾਨ ਤੇ ਹਮਲਾ ਕਰਨ ਲਈ ਅਕਾਲੀ ਦਲ ਨੇ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਕੇਸ ਦਰਜ ਕਰ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ