ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਵਿਭਾਗ ਨਾਲ ਸਬੰਧਤ ਕੰਮਾਂ ਲਈ ਹਰ ਜ਼ਿਲੇ ਵਿੱਚ ਇਕ ਸਮਰਪਿਤ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਲੰਬਿਤ ਪਏ ਮਾਮਲੇ 15 ਦਿਨਾਂ ਚ ਨਿਪਟਾਉਣ ਦੇ ਦਿੱਤੇ ਆਦੇਸ਼ ਜਲੰਧਰ, 21 ਅਕਤੂਬਰ। ਸੂਬੇ ਦੀ ਰੱਖਿਆਂ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦ ਪੁਲਿਸ ਮੁਲਾਜ਼ਮਾਂ ਅਤੇ ਡਿਊਟੀ ਦੌਰਾਨ ਹਾਦਸੇ ਜਾਂ ਕੁਦਰਤੀ ਕਾਰਨਾਂ ਫੌਤ ਹੋਏ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਪੁਲਿਸ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਤੈਅ ਸਮੇਂ ਅੰਦਰ … Continue reading ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਵਿਭਾਗ ਨਾਲ ਸਬੰਧਤ ਕੰਮਾਂ ਲਈ ਹਰ ਜ਼ਿਲੇ ਵਿੱਚ ਇਕ ਸਮਰਪਿਤ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ