ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੱਗਣਗੇ ਸੁਵਿਧਾ ਕੈਂਪ

ਯੋਗ ਲਾਭਪਾਤਰੀ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਜਰੂਰ ਉਠਾਉਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 21 ਅਕਤੂਬਰ ( ਮੰਨਣ ਸੈਣੀ) – ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 28 ਅਤੇ 29 ਅਕਤੂਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ, ਸ਼ਿਵ ਬਟਾਲਵੀ ਆਡੀਟੋਰੀਅਮ ਬਟਾਲਾ, ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਬੀ.ਡੀ.ਪੀ.ਓ. … Continue reading ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੱਗਣਗੇ ਸੁਵਿਧਾ ਕੈਂਪ