ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ

ਫਾਰਮ ਟੂਰਿਜ਼ਮ ਤੇ ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਸਕੀਮਾਂ ਹੁਣ ਜ਼ਿਲ੍ਹੇ ਦੇ ਸਮੂਹ ਕੇਂਦਰਾਂ ਰਾਹੀਂ ਹੋਣਗੀਆਂ ਉਪਲੱਬਧ ਗੁਰਦਾਸਪੁਰ, 21 ਅਕਤੂਬਰ (ਮੰਨਣ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਹੈ ਕਿ ਆਮ ਜਨਤਾ ਦੀ ਸਹੂਲਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ … Continue reading ਸੇਵਾ ਕੇਂਦਰਾਂ ‘ਚ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ