ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਦੀਆਂ ਨਿਵੇਸ਼ ਪੱਖੀ ਸਹੂਲਤਾਂ ਦਾ ਲਾਭ ਉਠਾਉਣ ਦਾ ਸੱਦਾ ਚੰਡੀਗੜ੍ਹ, 21 ਅਕਤੂਬਰ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ … Continue reading ਮੁੱਖ ਮੰਤਰੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ