ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਅਕਤੂਬਰ। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 22 ਅਕਤੂਬਰ, 2021 ਨੂੰ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮਿਤੀ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ … Continue reading ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ