ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਲੋੜ: ਵਿਜੈ ਇੰਦਰ ਸਿੰਗਲਾ

ਸੂਬਿਆਂ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਲੋਕ ਨਿਰਮਾਣ ਮੰਤਰੀ ਸਿੰਗਲਾ ਚੰਡੀਗੜ੍ਹ, 21 ਅਕਤੂਬਰ। ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਸੀਬੀਐਸਈ ਦੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਵਿਸ਼ੇ ਨੂੰ ਬਾਹਰ ਕੱਢਣਾ ਬੇਹੱਦ ਮੰਦਭਾਗਾ … Continue reading ਪੰਜਾਬੀ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ ਅਤੇ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਲੋੜ: ਵਿਜੈ ਇੰਦਰ ਸਿੰਗਲਾ