15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ

ਚੰਡੀਗੜ੍ਹ, 21 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ ‘ਤੇ ਫ਼ੜਿਆ ਹੈ … Continue reading 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਵਿਜੀਲੈਂਸ ਨੇ ਦਬੋਚਿਆ