ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ-ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਆਦੇਸ਼

ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ, ਨਸ਼ੇ ਦੀ ਸਪਲਾਈ ਚੇਨ ਤੋੜਨ, ਨਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਖਤਮ ਕਰਨ ਅਤੇ ਰੇਤ ਮਾਫੀਏ ਨੂੰ ਨੱਥ ਪਾਉਣ ਲਈ ਸਖ਼ਤੀ ਨਾਲ ਪੇਸ਼ ਆਇਆ ਜਾਵੇ ਨਵੀਆਂ ਤਾਇਨਾਤੀਆਂ ਵਾਲੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ, ਆਪਣੀ ਡਿਊਟੀ ਸਹੀ ਢੰਗ ਨਾਲ ਕਰੋ ਨਹੀਂ ਤਾਂ ਤਬਾਦਲੇ ਲਈ ਤਿਆਰ ਰਹੋ ਸਾਡੀ ਪੁਲੀਸ ਫੋਰਸ ਕਿਸੇ ਵੀ ਚੁਣੌਤੀ ਨਾਲ ਸਿੱਝਣ … Continue reading ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ-ਮੁੱਖ ਮੰਤਰੀ ਵੱਲੋਂ ਪੰਜਾਬ ਪੁਲੀਸ ਨੂੰ ਆਦੇਸ਼