ਸ਼ਨੀਵਾਰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਜ਼ੂਮ ਐਪ ਰਾਹੀਂ ਇੱਕ ਵਾਰ ਫਿਰ ਲਗਾਉਣਗੇ ਜਨਤਾ ਦਰਬਾਰ

ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ ਸੁਣ ਕੇ ਕੀਤਾ ਜਾਵੇਗਾ ਉਨ੍ਹਾਂ ਦਾ ਹੱਲ ਜ਼ੂਮ ਐਪ ਰਾਹੀਂ 99154-33700 ਆਈ.ਡੀ. ਦਰਜ ਕਰਕੇ ਮੀਟਿੰਗ ਨੂੰ ਜੁਆਇੰਨ ਕੀਤਾ ਜਾ ਸਕਦਾ ਹੈ ਬਟਾਲਾ, 22 ਅਕਤੂਬਰ ( ਮੰਨਣ ਸੈਣੀ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਸ਼ਨੀਵਾਰ ਮਿਤੀ 23 ਅਕਤੂਬਰ 2021 ਨੂੰ ਦੁਪਹਿਰ 12 ਵਜੇ ਜ਼ਿਲਾ ਵਾਸੀਆਂ ਨਾਲ ਜ਼ੂਮ ਐਪ ਰਾਹੀਂ … Continue reading ਸ਼ਨੀਵਾਰ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਜ਼ੂਮ ਐਪ ਰਾਹੀਂ ਇੱਕ ਵਾਰ ਫਿਰ ਲਗਾਉਣਗੇ ਜਨਤਾ ਦਰਬਾਰ