ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਟਰਾਂਸਪੋਰਟ ਮੰਤਰੀ ਨੇ ਕਿਹਾ, ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ ਚੰਡੀਗੜ੍ਹ, 22 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਸਦਕਾ ਮਗਰਲੇ ਦਿਨਾਂ ‘ਚ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਦੋਂ ਬੂਰ ਪਿਆ, ਜਦੋਂ ਅਜਿਹੀ ਹੀ ਪ੍ਰਾਈਵੇਟ ਬੱਸ ਆਪ੍ਰੇਟਰ … Continue reading ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ