ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਜਰੀਏ ਸੁਣੀਆਂ ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ

ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਬਟਾਲਾ, 23 ਅਕਤੂਬਰ (  ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨਾਲ ਸਿੱਧੀ ਪਹੁੰਚ ਅਪਣਾਉਂਦਿਆਂ ਅੱਜ ਇੱਕ ਵਾਰ ਫਿਰ ਜ਼ੂਮ ਐਪ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਆਨ-ਲਾਈਨ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਤੋਂ ਲੋਕਾਂ … Continue reading ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਜਰੀਏ ਸੁਣੀਆਂ ਜ਼ਿਲਾ ਵਾਸੀਆਂ ਦੀਆਂ ਮੁਸ਼ਕਲਾਂ