ਪਰਗਟ ਸਿੰਘ ਨੇ ਖੇਡਿਆ ਜੇਤੂ ਸ਼ਾਟ, ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਕੀਤਾ ਐਲਾਨ

ਬਹੁ ਕੌਮੀ ਕੰਪਨੀਆਂ ਵਿੱਚ ਸਥਾਨ ਪ੍ਰਾਪਤ ਡੀ ਏ ਵੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਤਮਗਾ ਜੇਤੂਆਂ ਦਾ ਕੀਤਾ ਸਨਮਾਨ ਜਲੰਧਰ, 23 ਅਕਤੂਬਰ। ਹਾਕੀ ਓਲੰਪੀਅਨ ਅਤੇ ਭਾਰਤ ਨੂੰ ਦੋ ਵਾਰ ਓਲੰਪਿਕਸ ਹਾਕੀ ਵਿੱਚ ਅਗਵਾਈ ਦੇਣ ਵਾਲੇ ਪੰਜਾਬ ਦੇ ਖੇਡ ਮੰਤਰੀ ਪਰਗਟ  ਨੇ ਡੀ.ਏ.ਵੀ ਯੂਨੀਵਰਸਿਟੀ ਵਿੱਚ ਕਿ੍ਰਕਟ ਦਾ ਜੇਤੂ ਸ਼ਾਟ ਖੇਡ ਕੇ ਪੰਜਾਬ ਨੂੰ ਦੇਸ਼ ਦੀ ਖੇਡ … Continue reading ਪਰਗਟ ਸਿੰਘ ਨੇ ਖੇਡਿਆ ਜੇਤੂ ਸ਼ਾਟ, ਪੰਜਾਬ ਨੂੰ ਦੇਸ਼ ਦੀ ਖੇਡ ਨਰਸਰੀ ਬਣਾਉਣ ਦਾ ਕੀਤਾ ਐਲਾਨ