ਆਪਣੀ ਪਿੱਚ ਤੈਆਰ ਕਰਨ ਚ ਲੱਗੇ ਮੁੱਖ ਮੰਤਰੀ ਚੰਨੀ,ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਲਈ ਵੱਡੇ ਪੱਧਰ `ਤੇ ਉਦਯੋਗਿਕ ਨਿਵੇਸ਼ ਦਾ ਐਲਾਨ

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਵਿਖੇ ਸਬ ਡਵੀਜਨ ਹਸਪਤਾਲ ਦੀ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ ਮੁੱਖ ਮੰਤਰੀ ਨੇ ਲਗਾਤਾਰ ਤੀਜੇ ਦੌਰੇ ਦੌਰਾਨ ਚਮਕੌਰ ਸਾਹਿਬ ਹਲਕੇ ਦੇ 56 ਪਿੰਡਾਂ ਨੂੰ 21 ਕਰੋੜ ਦੇ ਚੈਕ ਵੰਡੇ 9.57 ਕਰੋੜ … Continue reading ਆਪਣੀ ਪਿੱਚ ਤੈਆਰ ਕਰਨ ਚ ਲੱਗੇ ਮੁੱਖ ਮੰਤਰੀ ਚੰਨੀ,ਆਪਣੇ ਹਲਕੇ ਸ੍ਰੀ ਚਮਕੌਰ ਸਾਹਿਬ ਲਈ ਵੱਡੇ ਪੱਧਰ `ਤੇ ਉਦਯੋਗਿਕ ਨਿਵੇਸ਼ ਦਾ ਐਲਾਨ