2 IAS ਤੇ 37 PCS ਅਧਿਕਾਰੀਆਂ ਦਾ ਹੋਇਆ ਤਬਾਦਲਾ, ਦੇਖੋ ਪੂਰੀ ਲਿਸਟ

ਪੰਜਾਬ ਸਰਕਾਰ ਵੱਲੋਂ ਨਵੇਂ ਆਦੇਸ਼ ਜਾਰੀ ਕਰਦੇ ਹੋਏ ਕੁਲ 39 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ. ਜਿਨ੍ਹਾਂ ਵਿੱਚੋਂ ਦੋ ਆਈਏਐਸ ਅਧਿਕਾਰੀ ਅਤੇ 37 ਪੀਸੀਐਸ ਅਧਿਕਾਰੀ ਸ਼ਾਮਲ ਹਨ।