ਮੁੱਖ ਮੰਤਰੀ ਵਲੋਂ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ ਨੇਤਰਹੀਣਾਂ ਦਾ ਸਰਵੇ ਕਰਵਾ ਕੇ ਇਲਾਜ਼ ਕਰਵਾਉਣ ਦਾ ਐਲਾਨ

ਨੇਤਰਹੀਣਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ: ਮੁੱਖ ਮੰਤਰੀ ਚੰਨੀ ਚੰਡੀਗੜ੍ਹ, 24 ਅਕਤੂਬਰ: ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਨੇਤਰਹੀਣਾਂ ਦਾ ਸਰਵੇ ਕਰਵਾਇਆ ਜਾਵੇਗਾ ਅਤੇ ਜਿਨਾਂ ਦੀ ਅੱਖਾਂ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਉਨਾਂ ਦਾ ਇਲਾਜ ਕਰਵਾਇਆ ਜਾਵੇਗਾ। ਅੱਜ ਇਥੇ ਇਸ ਦਾ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨੇਤਰਹੀਣਾਂ ਦੇ … Continue reading ਮੁੱਖ ਮੰਤਰੀ ਵਲੋਂ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ ਨੇਤਰਹੀਣਾਂ ਦਾ ਸਰਵੇ ਕਰਵਾ ਕੇ ਇਲਾਜ਼ ਕਰਵਾਉਣ ਦਾ ਐਲਾਨ