28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲੱਗਣਗੇ-ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ

ਸੁਵਿਧਾ ਕੈਂਪ ਵਿੱਚ ਬਿਜਲੀ ਕੁਨੈਕਸ਼ਨ, 5-5 ਮਰਲੇ ਦੇ ਪਲਾਟ, ਪੈਨਸ਼ਨ ਸਕੀਮ, ਕੱਚੇ ਮਕਾਨਾਂ ਲਈ ਪੀ.ਐੱਮ. ਅਵਾਸ ਯੋਜਨਾ ਅਾਦਿ ਦਾ ਲਾਭ ਦਿੱਤਾ ਜਾਵੇਗਾ ਗੁਰਦਾਸਪੁਰ,  25 ਅਕਤੂਬਰ   (  ਮੰਨਣ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ … Continue reading 28 ਅਤੇ 29 ਅਕਤੂਬਰ ਨੂੰ ਸੁਵਿਧਾ ਕੈਪ ਲੱਗਣਗੇ-ਜ਼ਿਲ੍ਹਾ ਵਾਸੀ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੇ ਨੇੜੇ ਦੇ ਸੁਵਿਧਾ ਕੈਂਪ ਵਿੱਚ ਜਰੂਰ ਪਹੁੰਚਣ