ਪੰਜਾਬ ਦੀ ਧੜੇਬੰਦੀ ਕਾਰਨ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਖਬੀਰ ਸਿੰਘ ਬਾਦਲ

ਕਿਹਾ ਕਿ ਚਰਨਜੀਤ ਸਿੰਘ ਚੰਨੀ ਸਭ ਤੋਂ ਨਿਖਿਧ ਮੁੱਖ ਮੰਤਰੀ ਸਾਬਤ ਹੋ ਰਹੇ ਹਨ ਜੋ ਸਿਰਫ ਐਲਾਨਾਂ ਤੱਕ ਸੀਮਤ ਹੋਏ ਗੁਰਦਾਸਪੁਰ, 25 ਅਕਤੂਬਰ (ਮੰਨਣ ਸੈਣੀ)। ਪੰਜਾਬ ਕਾਂਗਰਸ ਵਿਚ ਧੜੇਬੰਦੀ ਲੋਕਾਂ ਨੂੰ ਮਹਿੰਗੀ ਪੈ ਰਹੀ ਹੈ ਕਿਉਂਕਿ ਕਾਂਗਰਸ ਦੇ ਸਾਰੇ ਸੀਨੀਅਰ ਆਗੂਆਂ ਨੇ ਆਪੋ ਆਪਣੇ ਧੜੇ ਬਣਾ ਲਏ ਹਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ … Continue reading ਪੰਜਾਬ ਦੀ ਧੜੇਬੰਦੀ ਕਾਰਨ ਪੰਜਾਬ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਸੁਖਬੀਰ ਸਿੰਘ ਬਾਦਲ