ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਗਿਰਦਾਵਰੀ ਦੀ ਰਿਪੋਰਟ ਇੱਕ ਹਫ਼ਤੇ ਵਿੱਚ ਭੇਜਣ ਲਈ ਆਖਿਆ ਚੰਡੀਗੜ 25 ਅਕਤੂਬਰ :ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਹ ਗਿਰਦਾਵਰੀ ਕਰਕੇ ਇੱਕ ਹਫ਼ਤੇ ਵਿੱਚ ਰਿਪੋਰਟ ਪੇਸ਼ ਕਰਨ … Continue reading ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼