ਮੁੱਖ ਮੰਤਰੀ ਵੱਲੋਂ ਝੋਨੇ ਦੀ ਆਮ ਖਰੀਦ ਨੂੰ ਜਲਦ ਸ਼ੁਰੂ ਕਰਨ ਦੇ ਆਦੇਸ਼

ਅਧਿਕਾਰੀਆਂ ਨੇ ਐਮਰਜੈਂਸੀ ਮੀਟਿੰਗ ਬੁਲਾਈ ਮੰਡੀ ਬੋਰਡ ਅੱਜ ਸ਼ਾਮ 5 ਵਜੇ ਤੱਕ ਕਾਰਵਾਈ ਦੀ ਰਿਪੋਰਟ ਸੌਂਪੇਗਾ ਚੰਡੀਗੜ੍ਹ, 25 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਮੁੜ ਲੀਹ ‘ਤੇ ਲਿਆਉਣ … Continue reading ਮੁੱਖ ਮੰਤਰੀ ਵੱਲੋਂ ਝੋਨੇ ਦੀ ਆਮ ਖਰੀਦ ਨੂੰ ਜਲਦ ਸ਼ੁਰੂ ਕਰਨ ਦੇ ਆਦੇਸ਼