ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

• ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਪ੍ਰਮੁੱਖ ਤਰਜੀਹ ਰਹੇਗੀ- ਕੁਸ਼ਲਦੀਪ ਸਿੰਘ ਢਿੱਲੋਂ ਚੰਡੀਗੜ੍ਹ, 26 ਅਕਤੂਬਰ। ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ … Continue reading ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ