ਆਈ.ਏ.ਐੱਸ. ਅਧਿਕਾਰੀ ਸ੍ਰੀ ਰਾਹੁਲ ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਬਟਾਲਾ, 26 ਅਕਤੂਬਰ (ਮੰਨਣ ਸੈਣੀ) – ਆਈ.ਏ.ਐੱਸ. ਅਧਿਕਾਰੀ ਸ੍ਰੀ ਰਾਹੁਲ ਨੇ ਅੱਜ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਰਾਹੁਲ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਗੁਰਦਾਸਪੁਰ ਵਿਖੇ ਤਾਇਨਾਤ ਹਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਏ.ਡੀ.ਸੀ. (ਜਨਰਲ) ਦੇ ਨਾਲ ਕਮਿਸ਼ਨਰ ਨਗਰ ਨਿਗਮ ਦਾ ਵਾਧੂ ਚਾਰਜ ਦਿੱਤਾ ਹੈ। ਅੱਜ ਨਗਰ ਨਿਗਮ … Continue reading ਆਈ.ਏ.ਐੱਸ. ਅਧਿਕਾਰੀ ਸ੍ਰੀ ਰਾਹੁਲ ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਦਾ ਅਹੁਦਾ ਸੰਭਾਲਿਆ