ਡੀ.ਸੀ. ਗੁਰਦਾਸਪੁਰ ਅੱਜ ਫਿਰ ਆਨ-ਲਾਈਨ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਏ

ਹੁਣ ਹਰ ਮੰਗਲਵਾਰ ਸ਼ਾਮ ਨੂੰ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਨੀਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਹਫ਼ਤੇ ਵਿੱਚ ਦੋ ਦਿਨ ਆਨ-ਲਾਈਨ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਬਟਾਲਾ, 26 ਅਕਤੂਬਰ ( ਮੰਨਣ ਸੈਣੀ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਇੱਕ ਵਾਰ ਫਿਰ ਜ਼ੂਮ ਐਪ ਰਾਹੀਂ ਜ਼ਿਲ੍ਹਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। … Continue reading ਡੀ.ਸੀ. ਗੁਰਦਾਸਪੁਰ ਅੱਜ ਫਿਰ ਆਨ-ਲਾਈਨ ਜ਼ਿਲ੍ਹਾ ਵਾਸੀਆਂ ਦੇ ਰੂਬਰੂ ਹੋਏ