ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਨੂੰ ਜਿਲੇ ਦੀ ਤਰੱਕੀ ਅਤੇ ਖੁਸਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ

ਕਾਰੋਬਾਰ ਵਿੱਚ ਅਸਾਨੀ ਲਈ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਗੁਰਦਾਸਪੁਰ, 26 ਅਕਤੂਬਰ (ਮੰਨਣ ਸੈਣੀ)। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ 26 ਅਤੇ 27 ਅਕਤੂਬਰ ਨੂੰ ਸ਼ੁਰੂ ਹੋਏ ਦੋ ਰੋਜਾ ਪ੍ਰਗਤੀਸੀਲ ਪੰਜਾਬ ਨਿਵੇਸਕ ਸੰਮੇਲਨ-2021 ਦੇ ਮੱਦੇਨਜਰ ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਰਾਜ ਸਰਕਾਰ ਵੱਲੋਂ … Continue reading ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਨੂੰ ਜਿਲੇ ਦੀ ਤਰੱਕੀ ਅਤੇ ਖੁਸਹਾਲੀ ਵਿੱਚ ਭਾਈਵਾਲ ਬਣਨ ਦਾ ਸੱਦਾ