ਹੁਨਰ ਦੀ ਕੋਈ ਉਮਰ ਨਹੀਂ ਹੁੰਦੀ: ਪਰਗਟ ਸਿੰਘ

ਸਿੱਖਿਆ ਮੰਤਰੀ ਵੱਲੋਂ 12ਵੀਂ ਜਮਾਤ ਦੇ ਵਿਦਿਆਰਥਣ ਖੁਸ਼ੀ ਸ਼ਰਮਾ ਵੱਲੋਂ ਵਿਗਿਆਨਕ ਕਲਪਨਾ ਬਾਰੇ ਲਿਖਿਆ ਨਾਵਲ ਰਿਲੀਜ਼ ਚੰਡੀਗੜ੍ਹ, 26 ਅਕਤੂਬਰ। ਹੁਨਰ ਦੀ ਕੋਈ ਉਮਰ ਨਹੀਂ ਹੁੰਦੀ।ਇਹ ਇੱਕ ਵਿਅਕਤੀ ਦੇ ਅੰਦਰੋਂ ਪੈਦਾ ਹੁੰਦਾ ਹੈ ਅਤੇ ਸਖ਼ਤ ਮਿਹਨਤ ਨਾਲ ਇਸ ਵਿੱਚ ਨਿਖ਼ਾਰ ਆਉਂਦਾ ਰਹਿੰਦਾ ਹੈ। ਅਜਿਹੀ ਇੱਕ ਮਿਸਾਲ ਖੁਸ਼ੀ ਸ਼ਰਮਾ ਨੇ ਕਾਇਮ ਕੀਤੀ ਹੈ ਜਿਸ ਨੇ `ਦਿ ਮਿਸਿੰਗ … Continue reading ਹੁਨਰ ਦੀ ਕੋਈ ਉਮਰ ਨਹੀਂ ਹੁੰਦੀ: ਪਰਗਟ ਸਿੰਘ