ਬੱਬੇਹਾਲੀ ਨੇ ਸੁਖਬੀਰ ਬਾਦਲ ਦੇ ਦੌਰੇ ਨੂੰ ਸਫਲ ਬਣਾਉਣ ਲਈ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ

ਗੁਰਦਾਸਪੁਰ 25 ਅਕਤੂਬਰ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਗੁਰਦਾਸਪੁਰ ਫੇਰੀ ਨੂੰ ਸਫਲ ਬਣਾਉਣ ਲਈ ਸਮੂਹ ਪਾਰਟੀ ਵਰਕਰਾਂ ਅਤੇ ਹਲਕੇ ਵਾਸੀਆਂ ਦਾ ਧੰਨਵਾਦ ਜਤਾਇਆ ਹੈ । ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸਰਦਾਰ ਬੱਬੇਹਾਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ … Continue reading ਬੱਬੇਹਾਲੀ ਨੇ ਸੁਖਬੀਰ ਬਾਦਲ ਦੇ ਦੌਰੇ ਨੂੰ ਸਫਲ ਬਣਾਉਣ ਲਈ ਵਰਕਰਾਂ ਅਤੇ ਹਲਕਾ ਵਾਸੀਆਂ ਦਾ ਕੀਤਾ ਧੰਨਵਾਦ