ਡਰੱਗ ਮਾਮਲੇ ਦੀ ਹੋਣੀ ਸੁਣਵਾਈ, 18 ਨਵੰਬਰ, 2021 ਨੂੰ ਹੁਕਮ ਪਾਸ ਕਰਨ ਤੋਂ ਪਹਿਲਾਂ ਰਿਪੋਰਟਾਂ ਦੀ ਹੋਵੇਗੀ ਜਾਂਚ

ਚੰਡੀਗੜ੍ਹ, 26 ਅਕਤੂਬਰ। ਡਰੱਗ ਮਾਮਲੇ ਦੀ ਸੁਣਵਾਈ ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਏ.ਕੇ. ਵਰਮਾ ਦੇ ਬੈਂਚ ਸਾਹਮਣੇ ਹੋਈ। ਅਦਾਲਤ ਵਿੱਚ ਸਾਲ 2018 ਵਿੱਚ ਦਾਇਰ ਸਟੇਟਸ ਰਿਪੋਰਟਾਂ ਦੀ ਜਾਂਚ ਲਈ ਪੰਜਾਬ ਦੀ ਤਰਫੋਂ ਦਾਇਰ ਕੀਤੀ ਗਈ ਅਰਜ਼ੀ ਨੂੰ ਪਹਿਲ ਦੇ ਆਧਾਰ ‘ਤੇ ਵਿਚਾਰਿਆ ਜਾਵੇਗਾ ਅਤੇ ਇਸ ਨੂੰ ਵਿਚਾਰਨ ਉਪਰੰਤ ਹੁਕਮ ਜਾਰੀ ਕੀਤਾ ਜਾਵੇਗਾ ਤਾਂ ਕਿ ਪੈਰਵੀ … Continue reading ਡਰੱਗ ਮਾਮਲੇ ਦੀ ਹੋਣੀ ਸੁਣਵਾਈ, 18 ਨਵੰਬਰ, 2021 ਨੂੰ ਹੁਕਮ ਪਾਸ ਕਰਨ ਤੋਂ ਪਹਿਲਾਂ ਰਿਪੋਰਟਾਂ ਦੀ ਹੋਵੇਗੀ ਜਾਂਚ