ਕਿਸਾਨਾਂ ਦੇ ਅੰਦੋਲਨ ‘ਤੇ ਸ਼ਾਹ ਨੂੰ ਮਿਲਣ ਲਈ ਗੈਰ-ਸਿਆਸੀ ਖੇਤੀ ਮਾਹਿਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ

ਚੰਡੀਗੜ੍ਹ, 27 ਅਕਤੂਬਰ । ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਖੇਤੀ ਮਾਹਿਰਾਂ ਦੇ ਇੱਕ ਗੈਰ-ਸਿਆਸੀ ਵਫ਼ਦ ਦੀ ਅਗਵਾਈ ਕਰਨਗੇ। ਬੁੱਧਵਾਰ ਨੂੰ ਇੱਥੇ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗ੍ਰਹਿ … Continue reading ਕਿਸਾਨਾਂ ਦੇ ਅੰਦੋਲਨ ‘ਤੇ ਸ਼ਾਹ ਨੂੰ ਮਿਲਣ ਲਈ ਗੈਰ-ਸਿਆਸੀ ਖੇਤੀ ਮਾਹਿਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ