ਅੱਜ ਤੋਂ ਰਸਮੀ ਤੌਰ ਉਤੇ ਭਾਜਪਾ ਦਾ ਅਟੁੱਟ ਹਿੱਸਾ ਬਣਿਆ ਕੈਪਟਨ ਅਮਰਿੰਦਰ ਸਿੰਘ- ਸੁਖਜਿੰਦਰ ਸਿੰਘ ਰੰਧਾਵਾ

ਸਾਬਕਾ ਮੁੱਖ ਮੰਤਰੀ ਨੇ ਕਿਸਾਨਾਂ, ਪੰਜਾਬੀਆਂ ਤੇ ਕਾਂਗਰਸ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਚੰਡੀਗੜ੍ਹ, 27 ਅਕਤੂਬਰ। ਕੈਪਟਨ ਅਮਰਿੰਦਰ ਸਿੰਘ ਅੱਜ ਤੋਂ ਰਸਮੀ ਤੌਰ ਉਤੇ ਭਾਜਪਾ ਦਾ ਅਟੁੱਟ ਹਿੱਸਾ ਬਣ ਗਿਆ ਹੈ। ਗੈਰ ਰਸਮੀ ਤੌਰ ਅਤੇ ਅੰਦਰਖਾਤੇ ਤਾਂ ਉਹ ਬਹੁਤ ਪਹਿਲਾਂ ਹੀ ਭਾਜਪਾ ਨਾਲ ਰਲੇ ਹੋਏ ਸਨ ਪਰ ਅੱਜ ਨਵੀਂ ਪਾਰਟੀ ਬਣਾਉਣ ਅਤੇ ਭਾਜਪਾ ਨਾਲ … Continue reading ਅੱਜ ਤੋਂ ਰਸਮੀ ਤੌਰ ਉਤੇ ਭਾਜਪਾ ਦਾ ਅਟੁੱਟ ਹਿੱਸਾ ਬਣਿਆ ਕੈਪਟਨ ਅਮਰਿੰਦਰ ਸਿੰਘ- ਸੁਖਜਿੰਦਰ ਸਿੰਘ ਰੰਧਾਵਾ