ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।

ਚੰਡੀਗੜ੍ਹ 27 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਸਬੰਧੀ ਵਿਧਾਨ ਸਭਾ ਹਲਕਾ ਖੰਨਾਂ ਤੋਂ ਬੀਬੀ ਜਸਦੀਪ ਕੌਰ ਪਤਨੀ ਸ. ਯਾਦਵਿੰਦਰ ਸਿੰਘ ਯਾਦੂ ਨੂੰ ਉਮੀਦਵਾਰ ਐਲਾਨ ਦਿੱਤਾ। ਸ. ਯਾਦਵਿੰਦਰ ਸਿੰਘ ਯਾਦੂ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਬੀਬੀ ਜਸਦੀਪ ਕੌਰ ਜੋ ਕਿ ਚੰਗੇ ਪੜੇ ਲਿਖੇ ਹਨ ਅਤੇ … Continue reading ਸੁਖਬੀਰ ਸਿੰਘ ਬਾਦਲ ਨੇ ਬੀਬੀ ਜਸਦੀਪ ਕੌਰ ਨੂੰ ਵਿਧਾਨ ਸਭਾ ਹਲਕਾ ਖੰਨਾਂ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ।