ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਕੀਤਾ ਜਾਗਰੂਕ,ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਲਈ ਟੋਲੇ ਫਰੀ ਨੰਬਰ 1800-1800-1000 ਜਾਰੀ

ਗੁਰਦਾਸਪੁਰ, 27  ਅਕਤੂਬਰ ।  ਪਰੇਮ ਕੁਮਾਰ, ਉਪ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਵਿਕਰਾਂਤ ਸਲਾਰੀਆ, ਵਿਜੀਲੈਂਸ ਬਿਊਰੋ, ਗੁਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਬੱਸ ਅੱਡਾ ਡੇਰਾ ਬਾਬਾ ਨਾਨਕ ਅਤੇ ਇੰਸਪੈਕਟਰ ਵਿਜੈਪਾਲ ਸਿੰਘ, ਵਿਜੀਲੈਂਸ ਬਿਊਰੋ, ਗਰਦਾਸਪੁਰ ਵਲੋਂ ਵਿਜੀਲੈਂਸ ਜਾਗਰੂਕਤਾ ਹਫਤਾ 2021 ਸਬੰਧੀ ਬੱਸ ਅੱਡਾ ਬਟਾਲਾ ਵਿਖੇ ਸੈਮੀਨਾਰ ਕੀਤਾ ਗਿਆ।  ਇਸ ਮੌਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਜਾਗਰੂਕ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਸਬੰਧੀ ਫੋਨ ਨੰਬਰਾਂ, ਟੋਲੇ ਫਰੀ … Continue reading ਲੋਕਾਂ ਨੂੰ ਭ੍ਰਿਸ਼ਟਾਚਾਰ ਰੋਕਣ ਲਈ ਕੀਤਾ ਜਾਗਰੂਕ,ਵਿਜੀਲੈਂਸ ਬਿਊਰੋ ਪਾਸ ਸ਼ਿਕਾਇਤ ਦਰਜ ਕਰਾਉਣ ਲਈ ਟੋਲੇ ਫਰੀ ਨੰਬਰ 1800-1800-1000 ਜਾਰੀ