ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ

ਗੁਰਦਾਸਪੁਰ, 28 ਅਕਤੂਬਰ ( ਮੰਨਣ ਸੈਣੀ  )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਧੀਕ ਮੁੱਖ ਸਕੱਤਰ (ਗ੍ਰਹਿ), ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵਲੋਂ 29 ਸਤੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਤਹਿਤ 31 ਅਕਤੂਬਰ 2021 ਤਕ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ … Continue reading ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਨਵੇਂ ਹੁਕਮ ਜਾਰੀ