ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ।

ਖਰੜ। ਰਾਸ਼ਟਰੀ ਸਿਹਤ ਮਿਸ਼ਨ ਅਧੀਨ ਠੇਕੇ ਦੇ ਅਧਾਰ ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੇਗੁਲਰ ਕਰਨ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕਰਵਾਉਣ ਲਈ ਸਿਵਲ ਹਸਪਤਾਲ ਖਰੜ ਵਿਖੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ।ਇਸ ਮੌਕੇ ਐਨ ਐਚ ਐਮ ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ.ਇੰਦਰਜੀਤ ਸਿੰਘ ਰਾਣਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ … Continue reading ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ।