ਐਡਵੋਕੈਟ ਬਲਜੀਤ ਪਾਹੜਾ, ਪ੍ਰਧਾਨ ਨਗਰ ਕੌਂਸਲ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਕਿਤਾ ਗਿਆ ਦੌਰਾ

ਲੋਕਾਂ ਨੂੰ ਸੁਵਿਧਾ ਕੈਂਪ ਵਿਚ ਜਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਦੀ ਕੀਤੀ ਅਪੀਲ-ਕੱਲ੍ਹ 29 ਅਕਤੂਬਰ ਨੂੰ ਵੀ ਲੱਗੇਗਾ ਸੁਵਿਧਾ ਕੈਂਪ ਗੁਰਦਾਸਪੁਰ, 28 ਅਕਤੂਬਰ  (ਮੰਨਣ ਸੈਣੀ)। ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਐਡਵੋਕੈਟ ਬਲਜੀਤ ਸਿੰਘ ਪਾਹੜਾ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ ਤੇ ਵੱਖ-ਵੱਖ ਵਿਭਾਗਾਂ ਵਲੋਂ ਲੋਕਾਂ ਨੂੰ ਦਿੱਤੀਆਂ … Continue reading ਐਡਵੋਕੈਟ ਬਲਜੀਤ ਪਾਹੜਾ, ਪ੍ਰਧਾਨ ਨਗਰ ਕੌਂਸਲ ਵੱਲੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਲੱਗੇ ਸੁਵਿਧਾ ਕੈਂਪ ਦਾ ਕਿਤਾ ਗਿਆ ਦੌਰਾ