ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਰਾਹੀਂ ਅੱਜ ਫਿਰ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ

ਸਾਰੀਆਂ ਸ਼ਿਕਾਇਤਾਂ ਪੰਜਾਬ ਸਰਕਾਰ ਦੇ ਪੀ.ਜੀ.ਆਰ.ਐੱਸ. ਪੋਰਟਲ ’ਤੇ ਨਾਲ ਦੀ ਨਾਲ ਅਪਲੋਡ ਕੀਤੀਆਂ ਨਾਗਰਕਿ ਖੁਦ ਵੀ ਆਪਣੀ ਸ਼ਿਕਾਇਤ ਪੰਜਾਬ ਸਰਕਾਰ ਦੇ ਪੀ.ਜੀ.ਆਰ.ਐੱਸ. ਪੋਰਟਲ ’ਤੇ ਦਰਜ ਕਰ ਸਕਦੇ ਹਨ – ਡਿਪਟੀ ਕਮਿਸ਼ਨਰ ਬਟਾਲਾ, 30 ਅਕਤੂਬਰ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਇੱਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨਾਲ ਸਿੱਧਾ ਰਾਬਤਾ ਸਥਾਪਤ … Continue reading ਡਿਪਟੀ ਕਮਿਸ਼ਨਰ ਨੇ ਜ਼ੂਮ ਐਪ ਰਾਹੀਂ ਅੱਜ ਫਿਰ ਜ਼ਿਲ੍ਹਾ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ