ਮੋਦੀ ਸਰਕਾਰ ਦੇ ਫੈਸਲੇ ਤੇ ਵਰੇ ਰੰਧਾਵਾ, ਕਿਹਾ ਬੀਐਸਅਫ਼ ਦਾ ਘੇਰਾ ਵਧਾ ਕੇ ਪੰਜਾਬ ਨੂੰ ਆਪਣੇ ਅਧੀਨ ਕਰਨਾ ਚਾਹੁੰਦਾ ਹੈ ਕੇਂਦਰ

ਵਿਰੋਧੀ ਨੀਵੇਂ ਪੱਧਰ ਦੀ ਰਾਜਨੀਤੀ ਕਰਕੇ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ-ਪਹਾੜਾ ਗੁਰਦਾਸਪੁਰ, 30 ਅਕਤੂਬਰ (ਮੰਨਣ ਸੈਣੀ)। ਕੇਂਦਰ ਸਰਕਾਰ ਬੀਐਸਐਫ ਦਾ ਅਧਿਕਾਰ ਖੇਤਰ ਵਧਾ ਕੇ ਅੱਧੇ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਅੱਤਵਾਦ ਦੇ ਖਾਤਮੇ ਲਈ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਪੁਲਿਸ ਪੰਜਾਬ ਦੀ ਸੁਰੱਖਿਆ ਲਈ … Continue reading ਮੋਦੀ ਸਰਕਾਰ ਦੇ ਫੈਸਲੇ ਤੇ ਵਰੇ ਰੰਧਾਵਾ, ਕਿਹਾ ਬੀਐਸਅਫ਼ ਦਾ ਘੇਰਾ ਵਧਾ ਕੇ ਪੰਜਾਬ ਨੂੰ ਆਪਣੇ ਅਧੀਨ ਕਰਨਾ ਚਾਹੁੰਦਾ ਹੈ ਕੇਂਦਰ